Bible Language

Zechariah 6:15 (AKJV) American King James Version

Versions

PAV   ਤਾਂ ਦੂਰ ਦੂਰ ਦੇ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।।
IRVPA   ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ। PE