Bible Language

Zechariah 7:12 (AKJV) American King James Version

Versions

PAV   ਅਤੇ ਓਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਙੁ ਕਰ ਲਿਆ ਭਈ ਬਿਵਸਥਾ ਨੂੰ ਅਤੇ ਓਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਘੱਲੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ
IRVPA   ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ।