Bible Language

Zephaniah 1:4 (AKJV) American King James Version

Versions

PAV   ਮੈਂ ਆਪਣਾ ਹੱਥ ਯਹੂਦਾਹ ਉੱਤੇ, ਅਤੇ ਯਰੂਸ਼ਲਮ ਦੇ ਸਾਰਿਆਂ ਵਾਸੀਆਂ ਉੱਤੇ ਚੁੱਕਾਂਗਾ, ਅਤੇ ਏਸ ਅਸਥਾਨ ਤੋਂ ਬਆਲ ਦੇ ਬਕੀਏ ਨੂੰ ਕੱਟ ਦਿਆਂਗਾ, ਨਾਲੇ ਪੁਜਾਰੀਆਂ ਦੇ ਨਾਮ ਨੂੰ ਜਾਜਕਾਂ ਸਣੇ।
IRVPA   ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ,