Bible Language

Genesis 3:8 (AMOS_1_4)

Versions

PAV   ਤਾਂ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ ਜਦ ਉਹ ਬਾਗ ਵਿੱਚ ਠੰਡੇ ਵੇਲੇ ਫਿਰਦਾ ਸੀ ਅਤੇ ਉਸ ਮਰਦ ਅਰ ਉਹ ਦੀ ਤੀਵੀਂ ਨੇ ਬਾਗ ਦੇ ਬਿਰਛਾਂ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾਇਆ