Bible Language

1 Chronicles 17:24 (ASV) American Standard Version

Versions

PAV   ਹਾਂ, ਉਹ ਇਸਥਿਰ ਹੋਵੇ ਅਤੇ ਤੇਰੇ ਨਾਮ ਦੀ ਮਹਿਮਾ ਸਦੀਵ ਕਾਲ ਤੀਕੁਰ ਪਰਸਿੱਧ ਹੋਵੇ, ਅਰ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਰ ਤੇਰੇ ਦਾਸ ਦਾਊਦ ਦੀ ਕੁਲ ਤੇਰੇ ਅੱਗੇ ਅਟੱਲ ਰਹੇ
IRVPA   ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ