Bible Language

1 Chronicles 21:2 (ASV) American Standard Version

Versions

PAV   ਅਰ ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਦਿੱਤੀ ਭਈ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੋੜੀ ਇਸਰਾਏਲ ਦੀ ਗਿਣਤੀ ਕਰੋ ਅਰ ਫੇਰ ਮੁੜ ਕੇ ਮੈਨੂੰ ਗਿਣਤੀ ਦੱਸੋ ਜੋ ਮੈਂ ਜਾਣ ਲਵਾਂ
IRVPA   ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਕੀਤੀ ਕਿ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੱਕ ਇਸਰਾਏਲ ਦੀ ਗਿਣਤੀ ਕਰਕੇ ਮੈਨੂੰ ਦੱਸੋ, ਤਾਂ ਜੋ ਮੈਨੂੰ ਪਤਾ ਹੋਵੇ।