Bible Language

1 Corinthians 8:9 (ASV) American Standard Version

Versions

PAV   ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿੱਤੇ ਨਿਤਾਣਿਆਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ
ERVPA   ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਆਸਥਾ ਪਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸਕਦੀ ਹੈ।
IRVPA   ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ।