Bible Language

1 Kings 14:31 (ASV) American Standard Version

Versions

PAV   ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤ੍ਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ।।
IRVPA   ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਮ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ। PE