Bible Language

1 Kings 16:34 (ASV) American Standard Version

Versions

PAV   ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤ੍ਰ ਅਬੀਰਾਮ ਉੱਤੇ ਉਹ ਦੀ ਨਿਉਂ ਧਰੀ ਅਤੇ ਆਪਣੇ ਨਿੱਕੇ ਪੁੱਤ੍ਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਏਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।।
IRVPA   ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਹਿਲੌਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ। PE