Bible Language

1 Kings 20:40 (ASV) American Standard Version

Versions

PAV   ਜਿਸ ਵੇਲੇ ਤੇਰਾ ਦਾਸ ਐਧਰ ਓਧਰ ਕੰਮ ਵਿੱਚ ਫੱਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੈਂ ਆਪ ਨਬੇੜਿਆ
IRVPA   ਜਿਸ ਵੇਲੇ ਤੇਰਾ ਦਾਸ ਇੱਧਰ-ਉੱਧਰ ਕੰਮ ਵਿੱਚ ਫਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ।