Bible Language

1 Kings 9:8 (ASV) American Standard Version

Versions

PAV   ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਓਹ ਆਖਣਗੇ ਭਈ ਯਹੋਵਾਹ ਨੇ ਏਸ ਧਰਤੀ ਨਾਲ ਤੇ ਏਸ ਭਵਨ ਨਾਲ ਅਜੇਹਾ ਕਿਉਂ ਕੀਤਾ?
IRVPA   ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?