Bible Language

1 Samuel 1:3 (ASV) American Standard Version

Versions

PAV   ਇੱਹ ਮਨੁੱਖ ਵਰਹੇ ਦੇ ਵਰਹੇ ਆਪਣੇ ਸ਼ਹਿਰੋਂ ਸ਼ੀਲੋਹ ਵਿੱਚ ਸੈਨਾਂ ਦੇ ਯਹੋਵਾਹ ਦੇ ਅੱਗੇ ਮੱਥਾ ਟੇਕਣ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ ਅਤੇ ਏਲੀ ਦੇ ਦੋ ਪੁੱਤ੍ਰ ਹਾਫ਼ਨੀ ਅਤੇ ਫੀਨਹਾਸ ਯਹੋਵਾਹ ਦੇ ਜਾਜਕ ਸਨ।।
IRVPA   ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।