Bible Language

1 John 5:18 (ASV) American Standard Version

Versions

PAV   ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਹੈ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ
ERVPA   ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰਖਦਾ। ਪਰਮੇਸ਼ੁਰ ਦਾ ਪੁੱਤਰ ਉਸਨੂੰ ਸੁਰਖਿਅਤ ਰਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸਕਦਾ।
IRVPA   ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।