Bible Language

1 Kings 14:10 (ASV) American Standard Version

Versions

PAV   ਏਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਐਉਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ
IRVPA   ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਦੀ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਵੇਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ।