Bible Language

1 Kings 14:14 (ASV) American Standard Version

Versions

PAV   ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉੱਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਏਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ
IRVPA   ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਇਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ।