Bible Language

1 Kings 14:15 (ASV) American Standard Version

Versions

PAV   ਅਤੇ ਯਹੋਵਾਹ ਇਸਰਾਏਲ ਨੂੰ ਐਉਂ ਮਾਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਏਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ
IRVPA   ਅਤੇ ਯਹੋਵਾਹ ਇਸਰਾਏਲ ਨੂੰ ਇਸ ਤਰ੍ਹਾਂ ਮਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਇਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ।