Bible Language

1 Kings 14:23 (ASV) American Standard Version

Versions

PAV   ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਅਤੇ ਮੂਰਤਾਂ ਨੂੰ ਅਤੇ ਟੁੰਡਾਂ ਨੂੰ ਖੜਾ ਕੀਤਾ
IRVPA   ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਰਬਤ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਮੂਰਤਾਂ ਅਤੇ ਟੁੰਡਾਂ ਨੂੰ ਖੜਾ ਕੀਤਾ।