Bible Language

1 Kings 14:4 (ASV) American Standard Version

Versions

PAV   ਸੋ ਯਾਰਾਬੁਆਮ ਦੀ ਰਾਣੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੰ ਗਈ ਅਤੇ ਅਹੀਯਾਹ ਦੇ ਘਰ ਅੱਪੜੀ ਪਰ ਅਹੀਯਾਹ ਵੇਖ ਨਹੀਂ ਸੱਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।।
IRVPA   ਸੋ ਯਾਰਾਬੁਆਮ ਦੀ ਪਤਨੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।