Bible Language

1 Kings 14:9 (ASV) American Standard Version

Versions

PAV   ਪਰ ਤੈਂ ਉਨ੍ਹਾਂ ਸਭਨਾਂ ਨਾਲੋਂ ਜੋ ਤੈਥੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੈਂ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੈਂ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ
IRVPA   ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ।