Bible Language

2 Chronicles 35:22 (ASV) American Standard Version

Versions

PAV   ਪਰ ਤਾਂ ਵੀ ਯੋਸੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ
IRVPA   ਪਰ ਤਾਂ ਵੀ ਯੋਸ਼ੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋਹ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂੰਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ