Bible Language

2 Chronicles 3:11 (ASV) American Standard Version

Versions

PAV   ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਅੱਪੜਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤਾਈਂ ਅੱਪੜਿਆ ਹੋਇਆ ਸੀ
IRVPA   ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ