Versions
PAV ਅਤੇ ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮ੍ਹਾਂ ਦੇ ਸਿਰਿਆਂ ਉੱਤੇ ਲਾਇਆ ਅਰ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜੀਰੀਆਂ ਵਿੱਚ ਲਾ ਦਿੱਤਾ
IRVPA ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜ਼ੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜ਼ੀਰੀਆਂ ਵਿੱਚ ਲਾ ਦਿੱਤਾ।