Bible Language

2 Chronicles 5:6 (ASV) American Standard Version

Versions

PAV   ਅਤੇ ਸੁਲੇਮਾਨ ਪਾਤਸ਼ਾਹ ਅਰ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਏਨੀਆਂ ਭੇਡਾਂ ਤੇ ਬਲਦ ਕੱਟੇ ਭਈ ਓਹ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸੱਕਦੀ ਸੀ ਤੇ ਨਾ ਹੀ ਲੇਖਾ।
IRVPA   ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।