Bible Language

2 Corinthians 12:19 (ASV) American Standard Version

Versions

PAV   ਭਲਾ, ਤੁਸੀਂ ਅਜੇ ਤੀਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਉਜ਼ਰ ਕਰਦੇ ਹਾਂॽ ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਏਹ ਸਾਰੀਆਂ ਗੱਲਾਂ ਤੁਹਾਡੇ ਹੀ ਸੁਧਾਰ ਲਈ ਹਨ
ERVPA   ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।
IRVPA   ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।