Bible Language

2 Corinthians 7:4 (ASV) American Standard Version

Versions

PAV   ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿੱਖੇ ਮੇਰਾ ਬਹੁਤ ਅਭਮਾਨ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆਂ ਨਹੀਂ ਮੇਉਂਦਾ।।
ERVPA   ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।
IRVPA   ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ। PEPS