Bible Language

2 Kings 10:35 (ASV) American Standard Version

Versions

PAV   ਯੇਹੂ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ ਅਰ ਉਸ ਦਾ ਪੁੱਤ੍ਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ
IRVPA   ਯੇਹੂ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ, ਉਸ ਦਾ ਪੁੱਤਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।