Bible Language

2 Kings 12:17 (ASV) American Standard Version

Versions

PAV   ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਰ ਗਥ ਨਾਲ ਲੜ ਕੇ ਉਹ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਭਈ ਉਹ ਦੇ ਉੱਤੇ ਭੀ ਚੜ੍ਹਾਈ ਕਰੇ
IRVPA   ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।