Bible Language

2 Kings 13 (ASV) American Standard Version

Versions

PAV   ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਦੇ ਤੇਈਵੇਂ ਵਰਹੇ ਤੋਂ ਯੇਹੂ ਦਾ ਪੁੱਤ੍ਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸਤਾਰਾਂ ਵਰਹੇ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਯਹੋਆਹਾਜ਼} PS ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ।