Bible Language

2 Kings 14:2 (ASV) American Standard Version

Versions

PAV   ਜਦ ਉਹ ਰਾਜ ਕਰਨ ਲੱਗਾ ਤਾਂ ਪੰਝੀਆਂ ਵਰਿਹਾਂ ਦਾ ਸੀ ਅਰ ਉਹ ਨੇ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਯਹੋਅੱਦੀਨ ਸੀ ਜੋ ਯਰੂਸ਼ਲਮ ਦੀ ਸੀ
IRVPA   ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ।