Bible Language

2 Kings 4 (ASV) American Standard Version

Versions

PAV   ਨਬੀਆਂ ਦਿਆਂ ਪੁੱਤ੍ਰਾਂ ਦੀਆਂ ਤੀਵੀਆਂ ਵਿੱਚੋਂ ਇੱਕ ਜਣੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਭਈ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਭਈ ਤੇਰਾ ਦਾਸ ਯਹੋਵਾਹ ਦਾ ਭੈ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤ੍ਰਾਂ ਨੂੰ ਆਪਣੇ ਬਰਦੇ ਬਣਾਉਣ ਲਈ ਲੈਣ ਆਇਆ ਹੈ
IRVPA   {ਅਲੀਸ਼ਾ ਅਤੇ ਇੱਕ ਵਿਧਵਾ} PS ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।