Bible Language

2 Kings 4:40 (ASV) American Standard Version

Versions

PAV   ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਪਰੀਹ ਦਿੱਤਾ ਤਾਂ ਐਉਂ ਹੋਇਆ ਕਿ ਜਦ ਓਹ ਭਾਜੀ ਖਾ ਰਹੇ ਸਨ ਤਾਂ ਓਹ ਚੀਕ ਉੱਠੇ ਕਿ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਓਹ ਖਾ ਨਾ ਸੱਕੇ
IRVPA   ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।