Bible Language

2 Kings 4:43 (ASV) American Standard Version

Versions

PAV   ਪਰ ਉਸ ਦੇ ਟਹਿਲੂਏ ਨੇ ਆਖਿਆ, ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸੱਕਦਾ ਹਾਂ? ਅੱਗੋਂ ਉਹ ਬੋਲਿਆ, ਲੋਕਾਂ ਨੂੰ ਦੇਹ ਭਈ ਓਹ ਖਾਣ। ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਓਹ ਖਾਣਗੇ ਤੇ ਬਾਕੀ ਛੱਡਣਗੇ
IRVPA   ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।