Bible Language

2 Kings 7 (ASV) American Standard Version

Versions

PAV   ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦੀ ਗੱਲ ਸੁਣੋ। ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਕੱਲ ਇਸੇਕੁ ਵੇਲੇ ਸਾਮਰਿਯਾ ਦੇ ਫਾਟਕ ਤੇ ਦੱਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ
IRVPA   ਤਦ ਅਲੀਸ਼ਾ ਨੇ ਆਖਿਆ, ਤੁਸੀਂ ਯਹੋਵਾਹ ਦਾ ਬਚਨ ਸੁਣੋ। ਯਹੋਵਾਹ ਅਜਿਹਾ ਫ਼ਰਮਾਉਂਦਾ ਹੈ ਕਿ ਕੱਲ ਇਸੇ ਸਮੇਂ ਸਾਮਰਿਯਾ ਦੇ ਫਾਟਕ ਤੇ ਦਸ ਸੇਰ ਮੈਦਾ ਇੱਕ ਰੁਪਏ ਦਾ ਅਤੇ ਵੀਹ ਸੇਰ ਜੌਂ ਇੱਕ ਰੁਪਏ ਦੇ ਹੋਣਗੇ।