Bible Language

2 Peter 3 (ASV) American Standard Version

Versions

PAV   ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਚਿੱਤਾ ਨੂੰ ਪਰੇਰਦਾ ਹਾਂ
ERVPA   ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।
IRVPA   {ਪ੍ਰਭੂ ਦੇ ਆਉਣ ਦਾ ਦਿਨ} PS ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,