Bible Language

2 Samuel 13 (ASV) American Standard Version

Versions

PAV   ਇਸ ਤੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦੇ ਪੁੱਤ੍ਰ ਅਬਸ਼ਾਲੋਮ ਦੀ ਤਾਮਾਰ ਨਾਮੇ ਇੱਕ ਭੈਣ ਸੋਹਣੀ ਸੀ। ਉਹ ਦੇਨਾਲ ਦਾਊਦ ਦੇ ਪੁੱਤ੍ਰ ਅਮਨੋਨ ਨੇ ਪਰੀਤ ਲਾ ਲਾਈ
IRVPA   {ਅਮਨੋਨ ਦਾ ਕੁਕਰਮ} PS ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।