Bible Language

2 Samuel 15:2 (ASV) American Standard Version

Versions

PAV   ਅਤੇ ਅਬਸ਼ਾਲੋਮ ਪਰਭਾਤੇ ਹੀ ਉੱਠ ਕੇ ਡਿਉੜ੍ਹੀ ਦੇ ਲਾਂਘੇ ਕੋਲ ਖਲੋਂਦਾ ਹੁੰਦਾ ਸੀ ਅਤੇ ਅਜਿਹਾ ਹੋਇਆ ਕਿ ਜਾਂ ਕੋਈ ਫਰਿਆਈ ਪਾਤਸ਼ਾਹ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਸੱਦ ਕੇ ਆਖਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈਂ? ਜੇ ਉਸ ਨੇ ਆਖਿਆ, ਭਈ ਤੇਰਾ ਟਹਿਲੂਆ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ
IRVPA   ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ।