Bible Language

2 Samuel 8:2 (ASV) American Standard Version

Versions

PAV   ਅਤੇ ਉਸ ਨੇ ਮੋਆਬ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਡੇਗ ਕੇ ਜਰੀਬ ਨਾਲ ਮਿਣਿਆ ਅਰਥਾਤ ਦੋਂਹ ਜਰੀਬਾਂ ਨਾਲ ਉਨ੍ਹਾਂ ਨੂੰ ਮਿਣਿਆ ਜਿਨ੍ਹਾਂ ਦਾ ਨਾਸ ਕੀਤਾ ਅਤੇ ਇੱਕ ਪੂਰੀ ਜਰੀਬ ਨਾਲ ਉਨ੍ਹਾਂ ਨੂੰ ਮਿਣਿਆ ਜੋ ਜੀਉਂਦੇ ਛੱਡੇ ਸੋ ਮੋਆਬੀ ਦਾਊਦ ਦੇ ਟਹਿਲੂਏ ਬਣੇ ਅਤੇ ਨਜ਼ਰ ਲਿਆਏ।।
IRVPA   ਅਤੇ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ।