Bible Language

2 Samuel 9:3 (ASV) American Standard Version

Versions

PAV   ਤਦ ਪਾਤਸ਼ਾਹ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜੇਹੀ ਦਯਾ ਕਰਾਂ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤ੍ਰ ਹੈ ਜੋ ਪੈਰੋਂ ਲੰਙਾ ਹੈ
IRVPA   ਤਦ ਰਾਜਾ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਤਾਂ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜਿਹੀ ਦਯਾ ਕਰਾਂ? ਸੀਬਾ ਨੇ ਰਾਜਾ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤਰ ਹੈ ਜੋ ਪੈਰੋਂ ਲੰਗੜਾ ਹੈ।