Bible Language

2 Chronicles 1 (ASV) American Standard Version

Versions

PAV   ਦਾਊਦ ਦਾ ਪੁੱਤ੍ਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ ਅਤੇ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਰ ਉਹ ਨੂੰ ਬਹੁਤ ਵਧਾਇਆ
IRVPA   {ਬੁੱਧੀ ਦੇ ਲਈ ਸੁਲੇਮਾਨ ਦੀ ਪ੍ਰਾਰਥਨਾ} (1 ਰਾਜਾ 3:1-15) PS ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।