Bible Language

2 Chronicles 34:30 (ASV) American Standard Version

Versions

PAV   ਫੇਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਅਤੇ ਜਾਜਕ ਅਰ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਹਾਂ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਸ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀਂ ਪਾਈਆਂ
IRVPA   ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ