Bible Language

2 Chronicles 4:4 (ASV) American Standard Version

Versions

PAV   ਉਹ ਬਾਰਾਂ ਬਲਦਾਂ ਦੇ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਦਾ ਮੂੰਹ ਉੱਤਰ ਵੱਲ ਤੇ ਤਿੰਨਾਂ ਦਾ ਮੂੰਹ ਪੱਛਮ ਵੱਲ ਤੇ ਤਿੰਨਾਂ ਦਾ ਮੂੰਹ ਦੱਖਣ ਵੱਲ ਅਰ ਤਿੰਨਾਂ ਦਾ ਮੂੰਹ ਪੂਰਬ ਵੱਲ ਸੀ ਅਤੇ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਸੀ ਅਰ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ
IRVPA   ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।