Bible Language

2 Corinthians 12:5 (ASV) American Standard Version

Versions

PAV   ਅਜਿਹੇ ਮਨੁੱਖ ਉੱਤੇ ਮੈਂ ਅਭਮਾਨ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਬਾਝੋਂ ਅਭਮਾਨ ਨਹੀਂ ਕਰਾਂਗਾ
ERVPA   ਮੈਂ ਅਜਿਹੇ ਵਿਅਕਤੀ ਬਾਰੇ ਸ਼ੇਖੀ ਮਾਰਾਂਗਾ। ਪਰ ਮੈਂ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਾਂਗਾ। ਮੈਂ ਕੇਵਲ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਾਂਗਾ।
IRVPA   ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ।