Bible Language

2 Corinthians 12:7 (ASV) American Standard Version

Versions

PAV   ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਦੇ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ
ERVPA   ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮਸਿਆ ਦਿੱਤੀ ਗਈ ਸੀ। ਸਮਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁਟ੍ਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸਕਾਂ।
IRVPA   ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।