Bible Language

2 Kings 11:20 (ASV) American Standard Version

Versions

PAV   ਅਤੇ ਦੇਸ ਦਿਆਂ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ ਅਰ ਜਦ ਉਨ੍ਹਾਂ ਨੇ ਅਥਲਯਾਹ ਨੂੰ ਪਾਤਸ਼ਾਹ ਦੇ ਮਹਿਲ ਵਿੱਚ ਤਲਵਾਰ ਨਾਲ ਮਾਰ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ
IRVPA   ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।