Bible Language

2 Kings 11:8 (ASV) American Standard Version

Versions

PAV   ਇਸ ਤਰਾਂ ਤੁਸੀਂ ਆਪਣੇ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚੁਫੇਰਿਓਂ ਘੇਰੀ ਰੱਖਿਓ ਅਰ ਜੋ ਕੋਈ ਪਾਲਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਸੋ ਤੁਸੀਂ ਪਾਤਸ਼ਾਹ ਦੇ ਅੰਦਰ ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ ਨਾਲ ਰਹਿਓ।।
IRVPA   ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।