Bible Language

2 Samuel 14:26 (ASV) American Standard Version

Versions

PAV   ਜਦ ਉਹ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਕਿਉਂ ਜੋ ਵਰਹੇ ਦੇ ਛੇਕੜ ਉਹ ਮੁੰਨਦਾ ਹੁੰਦਾ ਸੀ ਉਹ ਵਾਲ ਬਹੁਤ ਸਾਰੇ ਭਾਰੇ ਜੋ ਸਨ ਇਸ ਕਰਕੇ ਉਨ੍ਹਾਂ ਨੂੰ ਮੁੰਨਦਾ ਸੀ ਅਤੇ ਆਪਣੇ ਸਿਰ ਦੇ ਵਾਲ ਢਾਈ ਸੇਰ ਪਾਤਸ਼ਾਹੀ ਤੋਲ ਦੇ ਅਨੁਸਾਰ ਤੋਲਦਾ ਸੀ
IRVPA   ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।