Bible Language

2 Samuel 15 (ASV) American Standard Version

Versions

PAV   ਏਹ ਦੇ ਪਿੱਛੋਂ ਅਜਿਹਾ ਹੋਇਆ ਸੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੋੜਨ ਵਾਲੇ ਪੰਜਾਹ ਮਨੁੱਖ ਤਿਆਰ ਕਰ ਛੱਡੇ
IRVPA   {ਅਬਸ਼ਾਲੋਮ ਦੁਆਰਾ ਵਿਦਰੋਹ ਦੀ ਯੋਜਨਾ} PS ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਅੰਗ ਰੱਖਿਅਕ ਤਿਆਰ ਕੀਤੇ।