Bible Language

2 Samuel 15:23 (ASV) American Standard Version

Versions

PAV   ਅਤੇ ਸਾਰਾ ਦੇਸ ਭੁੱਬਾਂ ਮਾਰ ਮਾਰ ਰੋਇਆ ਅਤੇ ਸਭ ਲੋਕ ਪਾਰ ਹੋ ਗਏ। ਪਾਤਸ਼ਾਹ ਆਪ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਪਏ।।
IRVPA   ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ।