Bible Language

2 Samuel 15:24 (ASV) American Standard Version

Versions

PAV   ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਉਤਾਹਾਂ ਚੜ੍ਹ ਗਿਆ ਐੱਥੋਂ ਤੋੜੀ ਜੋ ਸਭ ਲੋਕ ਸ਼ਹਿਰ ਵਿੱਚੋਂ ਨਿੱਕਲ ਆਏ
IRVPA   ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ, ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਨੇ ਭੇਂਟ ਚੜਾਈ ਜਦ ਤੱਕ ਕਿ ਸਾਰੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਗਏ।