Bible Language

2 Samuel 15:26 (ASV) American Standard Version

Versions

PAV   ਪਰ ਜੇ ਉਹ ਇਉਂ ਆਖੇ ਭਈ ਮੈਂ ਹੁਣ ਤੇਰੇ ਨਾਲ ਰਾਜ਼ੀ ਨਹੀਂ ਤਾਂ ਮੈਂ ਹਾਜ਼ਰ ਹਾਂ। ਜੋ ਉਹ ਦੀ ਨਿਗਾਹ ਵਿੱਚ ਚੰਗਾ ਹੈ ਸੋ ਮੇਰੇ ਨਾਲ ਕਰੇ
IRVPA   ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ।